Tuesday, September 29, 2026

ਡਾਕਟਰ ਨੇਕੀ ਆਈ.ਐਮ.ਏ ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਦੇ ਚੇਅਰਮੈਨ ਬਣੇ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਜਾਣੀ-ਪਛਾਣੀ ਅੰਤਰਰਾਸ਼ਟਰੀ ਪੱਧਰ ਦੀ ਵਿਦਵਾਨ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਅਕਾਦਮੀ ਆਫ ਮੈਡੀਕਲ ਸਪੈਸ਼ੈਲਟੀਜ਼ ਪੰਜਾਬ ਸਾਲ 2017 ਦਾ ਪੂਰੇ ਪੰਜਾਬ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ।Dr. Neki1 ਜਿਸ ਦੀ ਲਿਖਤੀ ਸੂਚਨਾ ਪੰਜਾਬ ਆਈ.ਐਮ.ਏ ਦੇ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਡਾਕਟਰ ਨੇਕੀ ਨੂੰ ਭੇਜੀ ਹੈ।ਡਾ. ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੇ ਭਾਰਤ ਵਿੱਚ ੳੇੇੁੱਚਾ ਹੋਇਆ ਹੈ।ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡ ਵਿੱਚ ਵੀ ਦਰਜ਼ ਹੋ ਚੁੱਕਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply