Wednesday, September 30, 2026

ਬਾਬਾ ਰਾਮਦੇਵ ਮੰਦਰ ਵਿਚ ਦਸ਼ਮੀ ਦਾ ਮੇਲਾ 7 ਮਾਰਚ ਨੂੰ

ਫਾਜ਼ਿਲਕਾ, 3 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਬਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਮੰਦਰ ਵਿਚ ਮਹੀਨੇਵਰ ਦਸ਼ਮੀ ਦਾ ਮੇਲਾ 7 ਮਾਰਚ ਨੂੰ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਜਾਰੀ ਮੁਨੀ ਰਾਮ ਨੇ ਦੱਸਿਆ ਕਿ ਮੇਲੇ ਵਿਚ ਮੱਥਾ ਟੇਕਣ ਲਈ ਸ਼ਰਧਾਲੂਆਂ ਦੇ ਲਈ ਵਿਸ਼ੇਸ ਪ੍ਰਬੰਧ ਕੀਤਾ ਜਾੇਵਗਾ ਅਤੇ ਪ੍ਰਸਾਦ ਦੀਆਂ ਸਟਾਲਾਂ ਲੱਗਣਗੀਆਂ। ਇਸ ਮੌਕੇ ਸਾਰਾ ਦਿਨ ਲੰਗਰ ਵੰਡਿਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply