ਅਲਗੋਂ ਕੋਠੀ, 11 ਮਾਰਚ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਤੋ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਦੀ ਖੁੁੱਸ਼ੀ ਵਿੱਚ ਪਿੰਡ ਵੱਡਾ ਭਗਵਾਨਪੁਰੇ ਤੋਂ ਸੀਨੀਅਰ ਕਾਂਗਰਸੀ ਆਗੂ ਡਾ. ਗੁਰਜੰਟ ਸਿੰਘ ਵੱਲੋ ਲੱਡੂ ਵੰਡੇ ਗਏ।
ਗੁਰਜੰਟ ਸਿੰਘ ਨੇ ਸੁਖਪਾਲ ਸਿੰਘ ਭੁੱਲਰ ਨੂੰ ਵਧਾਈ ਦਿੰਦਿਆ ਕਿਹਾ ਕਿ ਭੁੱਲਰ ਪਰਿਵਾਰ ਦੀ ਇਸ ਵੱਡੀ ਜਿੱਤ ਨੇ ਵਿਰੋਧੀ ਵਾਰਟੀਆਂ ਦੇ ਆਗੂਆਂ ਨੂੰ ਅਰਸ਼ ਤੋ ਫਰਸ਼ `ਤੇ ਸੁੱਟਿਆ ਹੈ।ਇਸ ਮੌਕੇ ਅਮਨਪ੍ਰੀਤ ਸਿੰਘ ਕੁਲਵੰਤ ਸਿੰਘ, ਕਵਰਜੀਤ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਰਸ਼ਪਾਲ ਸਿੰਘ, ਸੁਖਵਿੰਦਰ ਸਿੰਘ, ਚਮਕੋਰ ਸਿੰਘ, ਬਾਬਾ ਨਿਸ਼ਾਨ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ ਮਹਿਲ ਤੇ ਸ਼ਾਮਲਾਲ ਆਦਿ ਹਾਜਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media