ਧੂਰੀ, 11 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਓਪੋ ਕੈਮਰਾ ਫੋਨ ਦੀ ਹੋਲੀ ਦੇ ਤਿਓਹਾਰ ਮੌਕੇ ਪ੍ਰਮੋਸ਼ਨ ਕੀਤੀ ਗਈ ਜਿਸ ਵਿੱਚ ਬੱਚਿਆਂ ਵੱਲੋਂ ਗੇਮਜ਼ ਐਕਟੀਵਿਟੀ ਕਰਵਾ ਕੇ ਉਹਨਾਂ ਨੂੰ ਇਨਾਮ ਵੀ ਵੰਡੇ ਗਏ।
ਇਹ ਜਾਣਕਾਰੀ ਦਿੰਦਿਆਂ ਟੀਮ ਲੀਡਰ ਸਲੇਸ਼ ਕੁਮਾਰ ਨੇ ਦੱਸਿਆ ਕਿ ਅਜੋਕੀ ਜ਼ਿੰਦਗੀ ਵਿੱਚ ਹਰ ਮਨੁੱਖ ਨੂੰ ਇੱਕ ਸਮਾਰਟਫੋਨ ਦੀ ਜਰੂਰਤ ਹੁੰਦੀ ਹੈ, ਜਿਸ ਲਈ ਓਪੋ ਦੇ ਸਮਾਰਟ ਕੈਮਰਾ ਫੋਨ ਇੱਕ ਵਰਦਾਨ ਬਣ ਕੇ ਸਾਬਤ ਹੋਏ ਹਨ ਅਤੇ ਇਹਨਾਂ ਫੋਨਾਂ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬੇਹਤਰ ਅਤੇ ਲੋਕਾਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਕੰਪਨੀ ਵੱਲੋਂ ਉਪਲੱਬਧ ਕਰਵਾਈ ਗਈਆਂ ਹਨ।ਇਸ ਮੌਕੇ ਸਤੀਸ਼ ਕੁਮਾਰ, ਦੀਪਕ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media