
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸਥਾਨਕ ਖਾਲਸਾ ਕਾਲਜ ਵਿਖੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿਮਘ ਬੁਲਾਰੀਆ ਦੀ ਜਿੱਤ `ਤੇ ਵਿਕਟਰੀ ਦਾ ਨਿਸ਼ਾਨ ਬਣਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਗੁਰਲਾਲ ਸਿੰਘ ਸੰਧੂ ਜਨਰਲ ਸਕੱਤਰ ਇੰਟਕ ਪੰਜਾਬ, ਸੁਖਵਿੰਦਰ ਸਿੰਘ, ਬੱਬੀ ਪਹਿਲਵਾਨ, ਸੁਰਜੀਤ ਸਿੰਘ ਸਹਿਜੜਾ ਸਾਬਕਾ ਕੌਂਸਲਰ, ਹਰੀ ਸਿੰਘ ਰਟੌਲ, ਬਲਦੇਵ ਸਿੰਘ ਰਟੌਲ, ਲੱਕੀ ਰਾਜਪੂਤ ਤੇ ਹੋਰ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media