Monday, September 28, 2026

ਕਾਂਗਰਸੀ ਉਮੀਦਵਾਰ ਇੰਦਰਬੀਰ ਬੁਲਾਰੀਆ ਦੀ ਜਿੱਤ `ਤੇ ਕੀਤੀਆਂ ਖੁਸ਼ੀਆਂ ਸਾਂਝੀਆਂ

PPN1203201707
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਦੀ ਜਿੱਤ `ਤੇ ਸਥਾਨਕ ਖਾਲਸਾ ਕਾਲਜ ਬਾਹਰ ਵਿਕਟਰੀ ਦਾ ਨਿਸ਼ਾਨ ਬਣਾਉਂਦੇ ਹੋਏ ਬਲਜੀਤ ਸਿੰਘ ਡੇਅਰੀਵਾਲੇ, ਮੁਖਤਾਰ ਸਿੰਘ ਮਾੜੀ ਮੇਘਾ, ਜਸਪਤਾਲ ਸਿੰਘ ਹੀਰਾ, ਡਾ. ਸਰਬਜੀਤ ਸਿੰਘ, ਗੁਰਮੀਤ ਸਿੰਘ ਗੀਤਾ, ਬਲਜੀਤ ਸਿੰਘ ਡੀਲਰ, ਸਤਨਾਮ ਸਿੰਘ ਮਾੜੀ ਮੇਘਾ ਤੇ ਹੋਰ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply