ਪੱਟੀ, 14 ਮਾਰਚ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਪੱਟੀ ਹਲਕੇ ਦੇ ਲੋਕਾਂ ਦੀ ਆਸ ਮੁਤਾਬਕ ਆਏ ਨਤੀਜਿਆਂ ਦੀ ਖੁਸ਼ੀ ਵਿੱਚ ਪਿੰਡ ਪਨਗੋਟਾ ਦੇ ਕਾਂਗਰਸੀ ਵਰਕਰਾਂ ਵੱਲੋ ਲੱਡੂ ਵੱੰਡੇ ਗਏ।ਪਿੰਡ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਦਾਰ ਹਰਮਿੰਦਰ ਸਿੰਘ ਗਿੱਲ ਬਹੁਤ ਲੰਮੇ ਸਮੇਂ ਤੋ ਆਮ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਨ ਅਤੇ ਲੋਕਾਂ ਦੇ ਹਰ ਸੁੱਖ ਦੁੱੱਖ ਵਿੱਚ ਜਰੂਰ ਹਾਜਰ ਹੁੰਦੇ ਸੀ।
ਲੋਕਾਂ ਨੇ ਇਸੇ ਕਰ ਕੇ ਹੀ ਵੋਟਾਂ ਪਾ ਕੇ ਉਹਨਾ ਨੂੰ ਵਿਧਾਨ ਸਭਾ ਵਿੱਚ ਭੇਜਿਆ ਹੈ।ਇਸ ਮੋਕੇ ਸੁਖਵੰਤ ਸਿੰਘ, ਗੁਰਪ੍ਰੀਤ ਸਿੰਘ ਪਨਦੋਟਾ, ਮਿਲਖਾ ਸਿੰਘ, ਹਰਮਨਦੀਪ ਸਿੰਘ, ਕੁਲਵੰਤ ਸਿੰਘ, ਮਹਿਤਾਬ ਸਿੰਘ ਮਨੀ, ਸਾਧਾ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਵੱਸਣ ਸਿੰਘ, ਮਹਿੰਦਰ ਸਿੰਘ, ਬਿੱਕਰ ਸਿੰਘ ਅਤੇ ਨਵਰੂਪ ਸਿੰਘ ਸੰਧੂ ਆਦਿ ਹਾਜਰ ਸਨ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media