ਸਮਰਾਲਾ, 15 ਮਾਰਚ (ਪੰਜਾਬ ਪੋਸਟ- ਕੰਗ) – ਵਾਤਾਵਰਨ ਜਾਗਰੂਕਤਾ ਮੁਹਿੰਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਸਮੂਹ ਸਾਇੰਸ ਅਧਿਆਪਕਾਵਾਂ ਵੱਲੋਂ ਸਕੂਲ ਕੈਂਪਸ ਵਿੱਚ ਪੋਸਟਰ ਮੇਕਿੰਗ ਤੇ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥਣਾਂ ਨੇ ਆਪਣੇ ਟੈਲੇਂਟ ਨਾਲ ਵਧੀਆ ਕਾਰੁਗੁਜ਼ਾਰੀ ਦਿਖਾਈ। ਮਾਣਯੋਗ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ) ਦੀ ਅਗਵਾਈ ਵਿੱਚ ਸਮੂਹ ਸਟਾਫ਼ ਨਾਲ ਪੌਦਾ ਆਰੋਪਣ ਕੀਤਾ ਗਿਆ ਅਤੇ ਗਰੀਨ ਬੈਲਟ ਦੀ ਦੇਖਭਾਲ ਲਈ ਗਰੀਨ ਕਾਰਪ ਨੂੰ ਨਵੇਂ ਸ਼ੈਸ਼ਨ ਲਈ ਪੌਦਾ ਗੋਦ ਲਓ ਅਭਿਆਨ ਨੂੰ ਸਮੁੱਜੇ ਢੰਗ ਨਾਲ ਚਲਾਉਣ ਲਈ ਪ੍ਰੇਰਿਤ ਕੀਤਾ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media