Wednesday, September 30, 2026

ਕੈਪਟਨ ਨੂੰ ਜਿੱਤਾ ਕੇ ਲੋਕਾਂ ਨੇ ਪੰਜਾਬ ਲਈ ਤਰੱਕੀ ਦੀ ਨੀਹ ਰੱਖੀ- ਹਰਪ੍ਰੀਤ ਸੰਧੂ

ਪੱਟੀ, 15 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੰਜਾਬੀਆਂ ਲਈ ਇਹ ਬੜੀ ਵੱਡੀ ਖੁਸ਼ੀ ਦਾ ਮੌਕਾ ਹੈ ਕਿ 10 ਸਾਲ ਦੇ ਅਰਸੇ ਤੋ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇੱਕ ਨਵਾਂ ਇਤਿਹਾਸ ਰਚਿਆ ਹੈ, ਜਿਸ ਲਈ ਸਾਰੇ ਹੀ ਪੰਜਾਬ ਵਾਸੀ ਵਧਾਈ ਦੇ ਪਾਤਰ ਹਨ।Harpreet Singh M Cਇਹ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਯੂਥ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਕੀਤਾ।ਉ੍ਹਨਾਂ ਕਿਹਾ ਕਿ ਪੰਜਾਬ ਵਿੱਚ ਹੁਣ ਕਾਨੂੰਨ ਦਾ ਰਾਜ ਹੋਵੇਗਾ ਜੋ ਅਕਾਲੀ ਭਾਜਪਾ ਸਰਕਾਰ ਸਮੇਂ ਬੁਰੀ ਤਰ੍ਹਾਂ ਭੰਗ ਹੋ ਗਿਆ ਸੀ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਦੇ ਹੋਏ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿੰਨਾਂ ਨੇ ਕਾਂਗਰਸ ਲਿਆ ਕੇ ਪੰਜਾਬ ਲਈ ਤਰੱਕੀ ਦੀ ਨੀਹ ਰੱਖੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply