ਚੰਡੀਗੜ, 16 ਮਾਰਚ (ਪੰਜਾਬ ਪੋਸਟ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਵਲੋਂ ਅੱਜ ਪਹਿਲਾ ਫੈਸਲਾ ਲੈਂਦਿਆਂ ਸਰਵੇਸ਼ ਕੌਸ਼ਲ਼ ਦੀ ਥਾਂ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਬਣਾਇਆ ਗਿਆ, ਜਦਕਿ ਅਤੁੱਲ ਨੰਦਾ ਨੂੰ ਐਡਵੋਕੇਟ ਜਨਰਲ ਥਾਪਿਆ ਗਿਆ।ਇਸ ਤੋਂ ਇਲਾਵਾ ਕਈ ਹੋਰ ਅਫਸਰਾਂ ਦੇ ਤਬਾਦਲੇ ਤੇ ਨਿਯੁੱਕਤੀਆਂ ਕੀਤੀਆਂ ਗਈਆਂ ਹਨ।ਪੁਲਿਸ ਵਿਭਾਗ ਵਲੋਂ 41 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।ਜਿੰਨਾਂ ਵਿੱਚ 16 ਆਈ.ਪੀ.ਐਸ ਅਤੇ 25 ਪੀ.ਪੀ.ਐਸ ਅਧਿਕਾਰੀ ਸ਼ਾਮਲ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media