Tuesday, September 29, 2026

ਅਸ਼ਟਾਮਫਰੋਸ਼ ਦਵਿੰਦਰ ਕੁਮਾਰ ਨੂੰ ਸਦਮਾ- ਪਿਤਾ ਬੀਰਬਲ ਦਾਸ ਅਗਰਵਾਲ ਦਾ ਦਿਹਾਂਤ

PPN1703201710ਧੂਰੀ, 17 ਮਾਰਚ (ਪੰਜਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਰਾਣੇ ਤਹਿਸੀਲ ਕੰਪਲੈਕਸ ਵਿੱਚ ਅਸ਼ਟਾਮਫਰੋਸ਼ ਦਵਿੰਦਰ ਕੁਮਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੇ ਪਿਤਾ ਬੀਰਬਲ ਦਾਸ ਅਗਰਵਾਲ (ਰਿਟਾ. ਕਾਨੂੰਗੋ) ਪਰਮਾਤਮਾ ਵਿੱਚ ਲੀਨ ਹੋ ਗਏ। ਧੂਰੀ ਦੇ ਰਾਮ ਬਾਗ ਵਿਖੇ ਅੰਤਿਮ ਸੰਸਕਾਰ ਮੌਕੇ ਅਨੇਕਾਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਆਗੂ ਅਤੇ ਮਾਲ ਮਹਿਕਮੇ ਨਾਲ ਸਬੰਧਤ ਅਨੇਕਾਂ ਅਧਿਕਾਰੀ ਮੌਜੂਦ ਸਨ।ਜਿੰਨਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply