ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) ਨਵਨਿਯੁੱਕਤ ਆਈ.ਜੀ ਅੰਮ੍ਰਿਤਸਰ ਨੌਨਿਹਾਲ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨੌਨਿਹਾਲ ਸਿੰਘ ਨੇ ਕਿਹਾ ਕਿ ਉਨਾਂ ਨੂੰ ਗੁਰੂ ਰਾਮ ਦਾਸ ਜੀ ਦੁਆਰਾ ਵਸਾਈ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਸੁਭਾਗਾ ਮੌਕਾ ਮਿਲਿਆ ਹੈ।ਇਸ ਲਈ ਉਹ ਨਗਰ ਵਾਸੀਆਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਨਸ਼ਿਆਂ ਖਿਲਾਫ ਅਰੰਭੀ ਮੁਹਿੰਮ ਨੂੰ ਕਾਮਯਾਬ ਕਰਨ ਦਾ ਹਰ ਸੰਭਵ ਉਪਰਾਲਾ ਕਰਨਗੇੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media