Saturday, November 7, 2026

ਚੰਨਣਕੇ ਵਿਖੇ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ 16 ਅਪ੍ਰੈਲ ਨੂੰ

PPN1803201724ਚੌਕ ਮਹਿਤਾ, 18 ਮਾਰਚ (ਪੰਜਾਬ ਪੋਸਟ- ਅਮਨ ਰਜਧਾਨ)- ਹਾਈਕੋਰਟ ਦੇ ਸਾਬਕਾ ਜੱਜ ਸਤਿਕਾਰਯੋਗ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵ: ਤਾਰਾ ਸਿੰਘ ਦੀ ਯਾਦ ਵਿੱਚ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ 16 ਅਪ੍ਰੈਲ ਦਿਨ ਐਤਵਾਰ ਨੂੰ ਪਿੰਡ ਚੰਨਣਕੇ ਵਿਖੇ ਕਰਵਾਏ ਜਾਣਗੇ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੜ੍ਹਕੀਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ ਜਾਵੇਗਾ, ਉਨਾਂ੍ਹ ਲੋੜ੍ਹਵੰਦ ਪਰਿਵਾਰਾਂ ਨੂੰ 10 ਅਪ੍ਰੈਲ ਤੋਂ ਪਹਿਲਾਂ ਵਿਆਹ ਬਾਰੇ ਸੂਚਨਾ ਦੇਣ ਦੀ ਅਪੀਲ ਕੀਤੀ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply