Saturday, November 7, 2026

ਚੁਣੇ ਗਏ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਕੀਤਾ ਸਵਾਗਤ

PPN2003201709ਪੱਟੀ, 20 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੱਟੀ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਸਵਾਗਤ ਕਰਦੇ ਹੋਏ ਪ੍ਰਦੀਪ ਕੁਮਾਰ ਸ਼ਰਮਾਂ ਮੱਖੀ ਵਾਲੇ, ਹਕੀਕਤ ਸ਼ਰਮਾ ਤੇ ਹੋਰ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply