ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਅੰਮ੍ਰਿਤਸਰ ਦੇ ਪਿੰਡ ਮਾਛੀਨੰਗਲ ਵਿਖੇ ਆਯੂਸ਼ ਅਧੀਨ ਹੋਮਿਓਪੈਥਿਕ ਤੇ ਆਯੁਰਵੈਦਿਕ ਵਿਭਾਗ ਨਾਲ ਸਾਂਝੇ ਤੋਰ ਤੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 587 ਮਰੀਜ਼ਾਂ ਦਾ ਚੈਂਕਅੱਪ ਗਿਆ ਆਏ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾ. ਰਾਕੇਸ਼ ਕੁਮਾਰ ਖੁੱਲਰ, ਡੀ.ਐਮ.ਓ ਡਾ. ਨਵਨੀਤ ਕੌਰ, ਐਚ.ਐਮ.ਓ ਡਾ. ਕੂਸ਼ਲ ਕੁਮਾਰ, ਡੀ. ਏ.ਯੂ.ਓ ਡਾ. ਆਤਮਜੀਤ ਸਿੰਘ ਬਸਰਾ ਡਾ. ਸੁਰਿੰਦਰ ਸਿੰਘ ਸੰਧੂ, ਏ.ਐਮ.ਓ ਸ੍ਰੀਮਤੀ ਰਮਾ ਕੁਮਾਰੀ ਡਿਸਪੈਂਸਰ, ਸ੍ਰੀਮਤੀ ਰਜਨੀ ਠਾਕੁਰ, ਡਾ. ਅਮਨਪ੍ਰੀਤ, ਡਾ. ਸਤਿੰਦਰਜੀਤ ਕੌਰ ਆਦਿ ਮੌਜੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media