Tuesday, November 24, 2026

ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਵਿਖੇ ਮਨਾਇਆ ਸਹੀਦੀ ਦਿਹਾੜਾ

PPN2303201708ਬਠਿੰਡਾ, 23 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਵਿੱਚ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਲਾਲ ਅਰੋੜਾ, ਡਾਇਰੈਕਟਰ ਡਾ: ਦੀਪਕ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਅਤੇ ਸਮੂਹ ਸਟਾਫ ਦੁਆਰਾ ਭਗਤ ਸਿੰਘ ਜੀ ਨੂੰ ਸਰਧਾਂਜਲੀ ਦਿੱਤੀ ਗਈ। ਮੈਨੇਜਿੰਗ ਡਾਇਰੈਕਟਰ ਅਰੋੜਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਉਹਨਾਂ ਨੇ ਆਪਣੀ ਸਾਰੀ ਜਿੰਦਗੀ ਦੇਸ਼ ਨੂੰ ਸਮਰਪਿਤ ਕਰ ਦਿੱਤੀ ਅਤੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply