ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਫ੍ਰੀ ਅੰਗ੍ਰੇਜ਼ੀ ਕਲਾਸ ਲਗਾਈ ਗਈ।
ਸ੍ਰੀਮਤੀ ਰਵਿੰਦਰ ਕੌਰ ਬਮਰਾਹ ਨੇ ਕਿਹਾ ਕਿ ਸਾਲਾਨਾ ਪੇਪਰਾਂ ਦੇ ਖਤਮ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਵਲੋਂ ਅੰਗ੍ਰੇਜ਼ੀ `ਚ ਪਕੜ ਮਜ਼ਬੂਤ ਕਰਨ ਲਈ ਇਹ ਕਲਾਸਾਂ ਲਗਾਈਆਂ ਗਈਆਂ ਹਨ।ਜਿਸ ਵਿੱਚ ਬੱਚਿਆਂ ਨੂੰ ਬੋਲਣ ਅਤੇ ਲਿਖਣ ਦੇ ਢੰਗ ਸਿਖਾਏ ਗਏ।ਉਨਾਂ ਕਿਹਾ ਕਿ ਬੱਚਿਆਂ ਨੇ ਇਸ ਕੈਂਪ ਵਿੱਚ ਕਾਫੀ ਦਿਲਚਸਪੀ ਵਿਖਾਈ ਤੇ ਵੱਧ-ਚੜ੍ਹ ਕੇ ਇਸ ਕੈਂਪ ਵਿੱਚ ਹਿੱਸਾ ਲਿਆ।ਸਕੂਲ `ਚ ਇਸ ਤਰਾਂ ਦੇ ਕੈਂਪ ਲਗਾਉਣੇ ਬੱਚਿਆਂ ਦੀ ਅੰਗ੍ਰੇਜ਼ੀ ਵਿਸ਼ੇ `ਤੇ ਪਕੜ ਮਜ਼ਬੂਤ ਕਰਨਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media