ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਇਜਲਾਸ ਵਿੱਚ ਸਹੁੰ ਚੁੱਕਣ ਉਪਰੰਤ ਚੰਡੀਗੜ ਤੋਂ ਅੰਮ੍ਰਿਤਸਰ ਪਹੁੰਚਣ `ਤੇ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 36 ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਪੰਡੋਰੀ ਨੇ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਨੂੰ ਫੁੱਲ ਦਾ ਗੁਲਦਸਤਾ ਦੇ ਉਨਾਂ ਦਾ ਭਰਵਾਂ ਸਵਾਗਤ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media