Thursday, September 10, 2026

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:
1.   ਐਮ.ਏ. ਪੁਲਿਸ ਅੇਡਮਨਿਸਟ੍ਰੇਸ਼ਨ ਸਮੈਸਟਰ ਤੀਜਾ
2.   ਐਮ.ਏ. ਸੋਸ਼ਿਆਲੋਜੀ ਸਮੈਸਟਰ ਪਹਿਲਾ ਅਤੇ ਤੀਜਾ

Check Also

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …

Leave a Reply