ਚੌਕ ਮਹਿਤਾ, 31 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਈਕੋਰਟ ਦੇ ਸਾਬਕਾ ਜੱਜ ਸਤਿਕਾਰਯੋਗ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵ: ਤਾਰਾ ਸਿੰਘ ਦੀ ਯਾਦ ਵਿੱਚ 16 ਅਪ੍ਰੈਲ ਦਿਨ ਅੇਤਵਾਰ ਨੂੰ ਪਿੰਡ ਚੰਨਣਕੇ ਵਿਖੇ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ’ਤੇ ਮਾਸਟਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜ੍ਹਕੀਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਦਿੱਤਾ ਜਾਵੇਗਾ ਅਤੇ ਸਮਾਗਮ ਦੌਰਾਨ ਪਿੰਡ ਚੰਨਣਕੇ ਦੇ ਸਟੇਟ ਅਤੇ ਨੈਸ਼ਨਲ ਪੱਧਰ ਤੇ ਖੇਡ ਚੁੱਕੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …