ਅਲਗੋਕੋਠੀ / ਪੱਟੀ, 2 ਅਪ੍ਰੈਲ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਘਰਿਆਲਾ ਵਿਖੇ ਮੇਲਾ ਵੇਖਣ ਗਿਆ 13 ਸਾਲਾ ਬੱਚਾ ਲਾਪਤਾ ਦੱਸਿਆ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਆਸਲ ਉਤਾੜ ਦੇ ਵਸਨੀਕ ਘੁੱਦਾ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਅਕਾਸ਼ ਦੀਪ ਸਿੰਘ 27 ਮਾਰਚ ਦਿਨ ਸੋਮਵਾਰ ਨੂੰ ਘਰੋਂ ਪਿੰਡ ਘਰਿਆਲਾ ਵਿਖੇ ਬਾਬਾ ਸ਼ੇਰ ਸ਼ਾਹ ਵਾਲੀ ਦੇ ਦਰਬਾਰ `ਤੇ ਮੇਲਾ ਵੇਖਣ ਗਿਆ ਸੀ, ਜੋ ਵਾਪਿਸ ਨਹੀ ਪਰਤਿਆ। ਉਸ ਨੇ ਨੀਲੇ ਰੰਗ ਦੀ ਸ਼ਰਟ ਅਤੇ ਨੀਲੇ ਰੰਗ ਦੀ ਜੀਨ ਦੀ ਪੈਂਟ ਪਾਈ ਹੋਈ ਹੈ।ਅਗਰ ਕਿਸੇ ਨੂੰ ਇਸ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਕਿਰਪਾ ਕਰਕੇ ਇਨਾਂ ਨੰਬਰਾਂ 9914776527, 9855172298 `ਤੇ ਜਾਣਕਾਰੀ ਦੇ ਸਕਦਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media