ਚੌਕ ਮਹਿਤਾ, 3 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਚੰਨਣਕੇ ਦੇ ਸਰਕਾਰੀ ਹਸਪਤਾਲ ਵਿਖੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਸਮੇਂ ਐੱਮ.ਓ ਡਾ. ਗੁਰਜੀਤ ਸਿੰਘ ਢਿੱਲੋਂ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ ਸਹੋਤਾ, ਸੁਖਮਿੰਦਰ ਸਿੰਘ ਆਸਟ੍ਰੇਲੀਆ, ਰਜਵੰਤ ਕੌਰ ਏ.ਐੱਨ. ਐੱਮ, ਗੁਰਭਿੰਦਰ ਕੌਰ ਆਗਣਵਾੜ੍ਹੀ ਵਰਕਰ, ਨਿਰਮਲ ਸਿੰਘ ਹੈਲਥ ਵਰਕਰ, ਅਮਨਦੀਪ ਕੌਰ, ਕਸ਼ਮੀਰ ਕੌਰ (ਦੋਵੇਂ ਆਸ਼ਾ ਵਰਕਰ) ਹਾਜਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media