
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਸਟਿਸ ਟੀ.ਪੀ.ਐਸ ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੰਮ੍ਰਿਤਸਰ ਵਿਖੇ ਅਦਾਲਤੀ ਕੰਪਲੈਕਸ ਵਿਖੇ ਰਿਕਾਰਡ ਰੂਮ ਦਾ ਨੀਂਹ ਪੱਥਰ ਰੱਖਦੇ ਹੋਏ।ਨਾਲ ਹਨ ਜ਼ਿਲ੍ਹਾ ਸ਼ੈਸਨ ਜੱਜ ਗੁਰਬੀਰ ਸਿੰਘ, ਸ੍ਰੀਮਤੀ ਨਵਦੀਪ ਕੌਰ, ਮੈਡਮ ਗਿਰੀਸ ਬਾਸਲ ਸੀ.ਜੇ.ਐਮ, ਅਮਰਜੀਤ ਸਿੰਘ ਵਧੀਕ ਸ਼ੈਸਨ ਜੱਜ, ਜੀ.ਐਸ ਭਿੰਡਰ, ਸੋਮੀਨਾ ਗੋਇਲ, ਪ੍ਰੀਤੀ ਸਾਹਣੀ, ਸਲਵਿੰਦਰ ਸਿੰਘ ਸੱਗੂ ਅਤੇ ਹੋਰ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media