Tuesday, July 14, 2026

ਨਵਨਿਯੁੱਕਤ ਥਾਣਾ ਮੁਖੀ ਇੰਦਰਜੀਤ ਸਿੰਘ ਨੇ ਅਹੁੱਦਾ ਸੰਭਾਲਿਆ

PPN0404201715ਚੌਂਕ ਮਹਿਤਾ, 4 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਨਵਨਿਯੁੱਕਤ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਆਪਣਾ ਆਹੁੱਦਾ ਸੰਭਾਲ ਲਿਆ ਹੈ ਇਸ ਸਮੇਂ ਉਨਾ੍ਹਂ ਨੇ ਨਸ਼ਾ ਵੇਚਣ ਵਾਲਿਆਂ ਤੇ ਗੁੰਡਾ ਅਨਸਰਾਂ ਨੁੰ ਸਖਤ ਤਾੜ੍ਹਨਾ ਕਰਦਿਆਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ।ਇਸ ਦੇ ਨਾਲ ਹੀ ਉਨਾ੍ਹਂ ਥਾਣਾ ਵਿੱਚ ਹਰੇਕ ਇਨਸਾਨ ਨੂੰ ਬਣਦਾ ਸਤਿਕਾਰ ਦੇਣ ਦਾ ਵੀ ਅਹਿਦ ਕੀਤਾ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …

Leave a Reply