Tuesday, June 30, 2026

ਹੋਲੀ ਹਾਰਟ ਕੋਨਵੈਂਟ ਸਕੂਲ ਵੱਲੋ ਦਾ ਸਲਾਨਾ ਸਮਾਗਮ ਅਯੋਜਿਤ

ਪੱਟੀ, 6 ਅਪ੍ਰੈਲ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ)- ਹੋਲੀ ਹਾਰਟ ਕੋਨਵੈਂਟ ਸਕੂਲ ਕੰਡਿਆਲਾ ਰੋਡ ਪੱਟੀ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ PPN0604201710ਤੇ ਪੜ੍ਹਾਈ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ `ਤੇ ਆਏ ਬੱਚਿਆਂ ਨੂੰ ਸਮਾਨਿਤ ਕੀਤਾ ਗਿਆ।ਛੋਟੇ ਛੋਟੇ ਸਕੂਲੀ ਬੱਚਿਆਂ ਵੱਲੋਂ ਪੰਜਾਬੀ ਸੱਭਿਆਚਾਰਕ ਤੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਕੂਲ ਪ੍ਰਿੰਸੀਪਲ ਚਰਨਜੀਤ ਸਿੰਘ ਗਿੱਲ ਨੇ ਬੱਚਿਆਂ ਨੂੰ ਮਿਜਨਤ ਤੇ ਲਗਨ ਨਾਲ ਪੜਾਈ ਕਰਨ ਅਤੇ ਮਾਪਿਆਂ ਨੂੰ ਸਹਿਣੌਗ ਦੇਣ ਲਈ।ਉਨਾਂ ਨੇ ਹਰ ਸਾਲ ਸਕੂਲ ਦਾ ਨਤੀਜਾ ਵਧੀਆ ਆਉਣ `ਤੇ ਟੀਚਰਾਂ ਨੂੰ ਵਧਾਈ ਦਿੱਤੀ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply