Tuesday, June 30, 2026

ਇੰਸਪੈਕਟਰ ਅਮਰਜੀਤ ਸਿੰਘ ‘ਭੋਲਾ ਗੰਡੀਵਿੰਡ ਨਮਿਤ ਸ਼ਰਧਾਂਜਲੀ ਸਮਾਗਮ 13 ਨੂੰ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ) – PPN0604201712ਬੀਤੇ ਦਿਨ ਅਚਾਨਕ ਦਿਲ ਦੀ ਧੜਕਨ ਬੰਦ ਹੋ ਜਾਣ ਕਾਰਨ ਸਵਰਗਵਾਸ ਹੋ ਗਏ ਪੱਤਰਕਾਰ ਸੁਖਮਿੰਦਰ ਸਿੰਘ ਗੰਡੀਵਿੰਡ ਦੇ ਵੱਡੇ ਭਰਾਤਾ ਅਤੇ ਗੁਰਬੀਰ ਸਿੰਘ ਗੰਡੀਵਿੰਡ ਦੇ ਚਾਚਾ ਤੇ ਮੈਟਰੋ ਬੱਸ ਸਰਵਿਸ ਦੇ ਇੰਸਪੈਕਟਰ ਅਮਰਜੀਤ ਸਿੰਘ ਭੋਲਾ ਗੰਡੀਵਿੰਡ ਨਮਿਤ ਸ਼ਰਧਾਂਜਲੀ ਸਮਾਗਮ ਗੁ: ਬਾਬਾ ਹੀਰਾ ਦਾਸ ਜੀ ਗੰਡੀਵਿੰਡ ਸਰਾਏ ਅਮਾਨਤ ਖਾਂ ਜਿਲਾ ਤਰਨ ਤਾਰਨ ਵਿਖੇ 13 ਅਪ੍ਰੈਲ ਨੂੰ ਬਾਅਦ ਦੁਪਹਿਰ ਹੋਵੇਗਾ।ਜਿਸ ਸਬੰਧੀ ਜਾਣਕਾਰੀ ਦੇਦਿਆਂ ਜੀ.ਐਸ ਲਾਲੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਉਨਾ ਦੇ ਜੱਦੀ ਪਿੰਡ ਗੰਡੀਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਸ ਸਮੇ ਰਾਜਸੀ ਆਗੂ ਅਤੇ ਸਰਕਾਰੀ ਅਧਿਕਾਰੀ ਪੁੱਜ ਕੇ ਉਨਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply