Saturday, November 14, 2026

ਮੈਡਮ ਰਵਿੰਦਰ ਕੌਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ

ਸੰਦੌੜ, 7 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਤੋਂ ਪਦਉਨਤ ਹੋ ਕੇ ਪਿ੍ਰੰਸੀਪਲ ਬਣੇ ਮੈਡਮ ਰਵਿੰਦਰ ਕੌਰ ਲੈਕਚਰਾਰ ਕਮਿਸਟਰੀ ਨੇ ਸਰਕਾਰੀ ਸੀਨੀਅਰ ਸੈਕੰਡPPN0704201706 ਸਕੂਲ ਦਸੌਦਾ ਸਿੰਘ ਵਾਲਾ ਵਿਖੇ ਬਤੌਰ ਪਿ੍ਰੰਸੀਪਲ ਆਪਣਾ ਅਹੱਦਾ ਸੰਭਾਲ ਲਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਨੇ ਕਿਹਾ ਕਿ ਸਮੂਹ ਸਟਾਫ ਦੇ ਸਹਿਯੋਗ ਨਾਲ ਉਹ ਸਕੂਲ ਨੂੰ ਬੁਲੰਦੀਆਂ ‘ਤੇ ਲ਼ੈ ਕੇ ਜਾਣ ਲਈ ਸਖਤ ਮਿਹਨਤ ਕਰਨਗੇ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।ਇਸ ਮੌਕੇ ਮਾਸਟਰ ਇਕਬਾਲ ਸਿੰਘ ਸੰਦੌੜ, ਮਲਕੀਤ ਸਿੰਘ, ਗੁਰਮੇਲ ਸਿੰਘ, ਮੈਡਮ ਗੁਰਮੀਤ ਕੌਰ, ਮੈਡਮ ਅਰਵਿੰਦਰ ਕੌਰ, ਸਰਬਜੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply