Tuesday, November 3, 2026

ਭਟੋਏ ਗੋਤ ਜਠੇਰਿਆਂ ਦਾ ਮੇਲਾ 9 ਨੂੰ

ਜਲੰਧਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਮੂਹ ਭਟੋਇਆ ਪ੍ਰਬੰਧਕ ਕਮੇਟੀ ਵੱਲੋਂ ਦਿਨ ਐਤਵਾਰ ਤਾਰੀਕ 9 ਨੂੰ ਪਿੰਡ ਪਟੋਗੇ ਜਿਲਾ ਊਨਾਂ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਲਾਨਾ ਮੇਲਾ ਕਰਵਾਇਆ ਜਾ ਰਿਹਾ ਹੈ।ਭਟੋਇਆ ਪ੍ਰਬੰਧਕ ਕਮੇਟੀ ਵੱਲੋਂ ਰੋਹਿਤ ਭਾਟੀਆ ਨੇ ਸਾਰੇ ਭਟੋਇਆ ਪਰਿਵਾਰਾਂ ਨੂੰ ਬੇਨਤੀ ਕੀਤੀ ਹੈ ਕਿ ਮੇਲੇ ਵਿਚ ਹੁੰਮ ਹੁੰਮਾ ਕੇ ਪਹੁੰਚਣ ਕ੍ਰਿਪਾਲਤਾ ਕਰਨ ਅਤੇ ਸੰਗਤਾਂ ਦੀ ਸੇਵਾ ਕਰਕੇ ਵੱਡੇ ਵੱੱਡਿਰਿਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …

Leave a Reply