Monday, November 2, 2026

ਸਰਕਾਰੀ ਸਕੂਲ ਜਲਾਲ ਉਸਮਾਂ ਵਿਖੇ ਮੈਡਮ ਅਰਚਨਾ ਨੇ ਸੰਭਾਲਿਆ ਪ੍ਰਿੰਸੀਪਲ ਦਾ ਅਹੁੱਦਾ

ਚੌਕ ਮਹਿਤਾ, 8 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਮੋਟ ਕਰਕੇ ਪ੍ਰਿੰਸੀਪਲ 191 ਲੈਕਚਰਾਰਾਂ ਤਹਿਤ ਸਰਕਾਰੀ PPN0804201710ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ ਵਿਖੇ ਮੈਡਮ ਅਰਚਨਾ ਨੇ ਪ੍ਰਿੰਸੀਪਲ ਵੱਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਲੈਕਚਰਾਰ ਸਿਮਰਨਜੀਤ ਕੌਰ, ਪ੍ਰਿੰ. ਰੇਖਾ ਮਹਾਜਨ, ਨਰਿੰਦਰ ਰਾਏ ਤੇ ਸਮੂੰਹ ਸਟਾਫ ਮੈਂਬਰ ਹਾਜਰ ਸਨ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply