Saturday, July 25, 2026

ਆਯੁਰਵੈਦਿਕ ਉਪਵੈਦ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਆਯੁਰਵੈਦਿਕ ਉਪਵੈਦ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।PPN0904201704ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਮਿ੍ਰਤਪਾਲ ਸਿੰਘ, ਸੁਖਦੇਵ ਸਿੰਘ, ਰਵਿੰਦਰ ਕੌਰ, ਸੁਮਨ ਰਾਣੀ, ਅਲਕਾ ਕੰਬੋਜ, ਛਿੰਦਰ ਸਿੰਘ, ਜਰਨੈਲ ਸਿੰਘ, ਭਾਗ ਸਿੰਘ, ਗਜਵਿੰਦਰ ਸਿੰਘ, ਅਮਰੀਕ ਸਿੰਘ, ਸੁਭਾਸ਼ ਚੰਦਰ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।ਇਸ ਮੌਕੇ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦੇ ਹੋੲੈ ਕਿਹਾ ਕਿ ਦਸੰਬਰ 2015 ਵਿਚ ਕੱਢੀਆਂ ਗਈਆਂ 82 ਅਸਾਮੀਆਂ ਨੂੰ ਬਹਾਲ ਕੀਤਾ ਜਾਵੇ ਅਤੇ ਆਯੁਰਵੈਦਿਕ ਉਪਵੈਦਾਂ ਦੀ ਭਰਤੀ ਲਈ ਹੋਰ ਅਸਾਮੀਆਂ ਕੱਢੀਆਂ ਜਾਣ, ਪੰਸਾਰੀ ਅਤੇ ਦੇਸੀ ਦਵਾਈਆਂ ਦੀਆਂ ਦੁਕਾਨਾਂ ਤੇ ਬਿਨਾਂ ਆਯੁਰਵੈਦਿਕ ਲਾਇਸੰਸ ਦੇ ਦੇਸੀ ਦਵਾਈਆਂ ਰੱਖਣੀਆਂ ਬੰਦ ਕੀਤੀਆਂ ਜਾਣ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply