Friday, June 12, 2026

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ `ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਦਬੁੱਰਜੀ ਵਿਖੇPPN0904201710 ਪ੍ਰਿੰਸੀਪਲ ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨਜੀਤ ਕੌਰ ਬਤੌਰ ਮੁੱਖ ਮਹਿਮਾਨ ਪਹੁੰਚੇ।ਉਨਾਂ ਨੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੰਤੁਲਿਤ ਖੁਰਾਕ ਅਤੇ ਉਸਾਰੂ ਵਿਚਾਰਾਂ ਦੇ ਧਾਰਣੀ ਹੋਣ ਲਈ ਪ੍ਰੇਰਿਆ ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply