ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਸਥਾਨਕ ਸਾਵਨ ਨਗਰ ਸਥਿਤ ਸੇਂਟ ਸੰਦੀਪਨ ਸਕੂਲ ਵਿਖੇ ਨਰਸਰੀ ਜਮਾਤ ਦੇ ਵਿਦਿਆਰਥੀ ਆਰਵ ਨੂੰ ਪਹਿਲਾ ਸਥਾਨ ਹਾਸਲ ਕਰਨ ’ਤੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਪੀ. ਜੋਸ਼ੀ, ਨਾਲ ਹਨ ਸਕੂਲ ਅਧਿਆਪਕ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media