Sunday, September 6, 2026

ਰੈਗਰ ਯੁਵਾ ਜਾਗ੍ਰਿਤੀ ਮੰਚ ਨੇ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਮਨਾਇਆ

ਜੰਡਿਆਲਾ ਗੁਰੂ, 15 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਰੈਗਰ ਯੁਵਾ ਜਾਗ੍ਰਿਤੀ ਮੰਚ ਗਊਸ਼ਾਲਾ ਰੋਡ ਰੈਗਰ ਭਵਨ ਜੰਡਿਆਲਾ ਗੁਰੂ ਦੇ ਸਰਪ੍ਰਸਤ ਬਨਵਾਰੀ ਲਾਲ  ਦੀ ਪ੍ਰਧਾਨਗੀ ਹੇਠ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ।PPN1504201719ਇਸ ਮੌਕੇ ਬਨਵਾਰੀ ਲਾਲ ਨੇ ਸੰਬੋਧਿਤ ਕਰਦੇ ਹੋਏ ਆਖਿਆ ਕਿ ਭੀਮ ਰਾਓ ਅੰਬੇਦਕਰ ਜੀ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਹਨ।ਸਾਨੂੰ ਉਨ੍ਹਾਂ ਦੀਆਂ ਦਿੱਤੀਆਂ ਹੋਇਆ ਸਿਖਿਆਵਾਂ ਦਾ ਪਾਲਣ ਕਰਨਾ ਚਾਹਿਦਾ ਹੈ।ਇਸ ਮੌਕੇ ਉਹਨਾਂ ਨਾਲ ਰਮੇਸ਼ ਕੁਮਾਰ, ਰਾਧੇ ਸ਼ਾਮ, ਚਮਨ ਲਾਲ, ਵਿਨੋਦ ਕੁਮਾਰ, ਨਰੇਸ਼ ਕੁਮਾਰ, ਜਸਪਾਲ, ਦੌਲਤ ਰਾਮ, ਮਿੰਟੂ, ਰਾਜਿੰਦਰ ਪਾਲ ਅਤੇ ਹੋਏ ਹਾਜਰ ਸ਼ਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply