Saturday, June 27, 2026

ਯੂਨੀਅਨ ਬੈਂਕ ਮਹਿਤਾ ਨੇ ਗਾਹਕ ਮਿਲਣੀ ਕੈਂਪ ਲਾਇਆ

ਚੌਕ ਮਹਿਤਾ, 15 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਕਸਬਾ ਚੌਕ ਮਹਿਤਾ ਵਿਖੇ ਯੂਨੀਅਨ ਬੈਂਕ ਦੀ ਬ੍ਰਾਂਚ ਮਹਿਤਾ ਵਿਖੇ ਗ੍ਰਾਹਕ ਮਿਲਣੀ ਕੈਂਪ ਲਗਾਇਆ ਗਿਆ।PPN1504201721ਇਸ ਸਮੇਂ ਇਕੱਤਰ ਹੋਏ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਅਸ਼ੋਕ ਮਹਿਰਾ ਨੇ ਬੈਂਕ ਦੀਆਂ ਵਿਸ਼ੇਸ਼ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਤੇ ਖੇਤੀਬਾੜ੍ਹੀ ਦੀਆਂ ਕਰਜਾ ਸਕੀਮਾਂ ਬਾਰੇ ਵੀ ਲੋਕਾਂ ਨੂੰ ਦੱਸਿਆ।ਇਸ ਸਮੇਂ ਪ੍ਰਦੀਪ ਮੋਦਗਿੱਲ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਇਕਬਾਲ ਸਿੰਘ, ਨੰਬਰਦਾਰ ਪੰਜਾਬ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ ਆਦਿ ਹਾਜਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply