ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਦਿਨੀਂ ਜੰਮੂ ਕਸ਼ਮੀਰ ਦੀ ਸਰਹੱਦ ਤੇ ਸ਼ਹੀਦ ਹੋਏ ਵੀਰ ਸੈਨਿਕ ਕੁਲਵੰਤ ਸਿੰਘ ਦੀ ਯਾਦ ਵਿਚ ਦਸ਼ਮੇਸ਼ ਯੂਥ ਕਲੱਬ ਪਿੰਡ ਜੱਟਵਾਲੀ ਵੱਲੋਂ ਅਯੋਜਤ ਸਮਾਗਮ ਵਿਚ ਉਨ੍ਹਾਂ ਨੂੰ ਯਾਦ ਕੀਤਾ ਗਿਆ।ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਨ੍ਹਾਂ ਦੇ ਨਾਲ ਕਲੱਬ ਦੇ ਅਹੁੱਦੇਦਾਰਾਂ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੀਰਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ।ਇਸ ਮੌਕੇ ਫਾਜ਼ਿਲਕਾ ਦੇ ਕੌਂਸਲਰ ਅਰੁਣ ਵਧਵਾ, ਮਹੇਸ਼ ਨਾਗਪਾਲ, ਕਲੱਬ ਦੇ ਚੇਅਰਮੈਨ ਇੰਦਰਜੀਤ ਸਿੰਘ, ਪ੍ਰਧਾਨ ਜਸਵੰਤ ਸਿੰਘ, ਜਗਰਾਜ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ, ਭਜਨ ਲਾਲ, ਦਲੀਪ ਸਿੰਘ, ਜੀਤ ਸਿੰਘ ਅਤੇ ਖੰਡਾ ਸਿੰਘ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media