Monday, November 9, 2026

ਜਿਲ੍ਹਾ ਕਚਹਿਰੀਆਂ ‘ਚ ਠੰਡਾ ਪਾਣੀ ਦੀ ਛਬੀਲ ਲਗਾਈ

PPN240611
ਬਠਿੰਡਾ, 24  ਜੂਨ (ਜਸਵਿੰਦਰ ਸਿੰਘ ਜੱਸੀ)-  ਸਥਾਨਕ ਜ਼ਿਲ੍ਹਾ ਕਚਹਿਰੀਆਂ ‘ਚ ਮੌਜੂਦ ਟਾਇਪ ਕਰਮਚਾਰੀਆਂ ਵਲੋਂ ਗਰਮੀ ਦੀ ਤਪਸ਼ ਨੂੰ ਮਹਿਸੂਸ ਕਰਦਿਆਂ ਇਲਾਕੇ ਦੇ ਆਸ ਪਾਸ ਪੇਂਡੂ ਖੇਤਰਾਂ ਵਿਚ ਕੰਮ ਕਰਵਾਉਣ ਆ ਰਹੇ ਲੋਕਾਂ ਦੀ ਪਿਆਸ ਬੁਝਾਉਣ ਦਾ ਉਪਰਾਲਾ ਕਰਦਿਆਂ ਠੰਡੇ ਪਾਣੀ ਦੀ ਛਬੀਲ ਲਗਾਈ। ਇਸ ਮੌਕੇ ਸੰਜੀਵ ਕੁਮਾਰ, ਭਾਰਤ ਭੂਸ਼ਨ, ਭੁੱਲਰ ਤੋਂ ਇਲਾਵਾ ਹੋਰ ਕਰਮਚਾਰੀਆਂ ਨੇ ਆਪਣੇ ਹੱਥੀਂ ਪਾਣੀ ਪਿਲਾਉਣ ਦੀ ਸੇਵਾ ਕੀਤੀ। 

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply