ਚੌਕ ਮਹਿਤਾ, 16 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਦੇ ਮਾਤਾ ਜੋਗਿੰਦਰ ਕੌਰ ਬੀਤੇ ਦਿਨੀਂ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਗਏ।ਵੱਖ-ਵੱਖ ਆਗੂਆਂ ਬਾਬਾ ਸੁਖਵੰਤ ਸਿੰਘ ਚੰਨਣਕੇ, ਰਾਜਦੀਪ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਮਾ. ਮਨਮੋਹਣ ਸਿੰਘ ਤੇ ਫੀਲਡ ਪੱਤਰਕਾਰ ਐਸ਼ੋਸੀਏਸ਼ਨ ਮਹਿਤਾ ਦੇ ਪ੍ਰਧਾਨ ਕੈਪਟਨ ਸਿੰਘ, ਜਰਨਲ ਸਕੱਤਰ ਜੋਗਿੰਦਰ ਸਿੰਘ ਮਾਣਾ, ਨਰਿੰਦਰ ਰਾਏ, ਵਰਿੰਦਰ ਬਾਊ ਆਦਿ ਪੱਤਰਕਾਰਾਂ ਨੇ ਜਥੇ. ਜਲਾਲ ਉਸਮਾਂ ਨਾਲ ਦੁੱਖ ਸਾਂਝਾ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media