Saturday, September 26, 2026

ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੇ ਪਾਠ ਦਾ ਭੋਗ ਪਾਇਆ

PPN2004201713ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਵਿਦਿਅਕ ਸੈਸ਼ਨ ਦੇੇ ਦੌਰਾਨ ਅੱਜ ਸਕੂਲ ਵਿਚ ਰਖੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਮੈਨੇਜ਼ਰ ਗੁਰਦੇਵ ਗਸਿੰਘ, ਸਕੱਤਰ ਸਵਦੇਵ ਸਿੰਘ, ਮਨਮੋਹਨ ਸਿੰਘ, ਸ਼ੈਲੀ ਸ਼ਾਹ ਅਤੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਹਾਜ਼ਰ ਸਨ।ਰੱਖੇ ਗਏ ਪਾਠ ਦੌਰਾਨ ਗੁਰੂਦੁਆਰਾ ਸਾਹਿਬ ਦੇ ਰਾਗੀ ਜੱਥੇ ਵੱਲੋਂ ਭਜਨ ਕੀਤਰਨ ਕੀਤਾ ਗਿਆ ਅਤੇ ਅਰਦਾਸ ਕਰਦੇ ਹੋਏ ਵਿਦਿਆਰਥੀਆਂ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ ਗਈ।ਜਿਸ ਤੋਂ ਬਾਅਦ ਅਤੁੱਟ ਲੰਗਰ ਵੰਡਿਆ ਗਿਆ।

PPN2004201714

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply