ਚੌਂਕ ਮਹਿਤਾ, 23 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –
ਥਾਣਾ ਮਹਿਤਾ ਦੇ ਮੁੱਖੀ ਸ਼ਮਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸਾਂ ਦੌਰਾਨ ਏ.ਐਸ.ਆਈ ਭੁਪਿੰਦਰ ਕੁਮਾਰ ਵੱਲੋਂ ਆਪਣੇ ਪੁਲਿਸ ਪਾਰਟੀ ਸਮੇਤ ਚੌਂਕ ਮਹਿਤਾ ਬਿਆਸ ਰੋਡ ਵਿਖੇ ਨਾਕਾ ਲਗਾ ਕੇ ਅਧੂਰੇ ਕਾਗਜਾਂ, ਬਿਨਾ ਹੈਲਮਟ ਆਦਿ ਵਹਾਨਾਂ ਦੇ ਚੈਕਿੰਗ ਕਰਕੇ ਚਲਾਨ ਕੱਟੇ।ਇਸ ਮੌਕੇ ਏ.ਐਸ.ਆਈ ਭੁਪਿੰਦਰ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਵਿੱਚ ਕਿਸੇ ਵੀ ਗਲਤ ਅਨਸਰ ਨੂੰ ਸਿਰ ਚੁੱਕਣ ਨਹੀ ਦਿਤਾ ਜਾਵੇਗਾ ਤੇ ਅਧੂਰੇ ਕਾਗਜਾਂ ਦੇ ਵਾਹਨਾ ਨੂੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਆਪਣੇ ਗੱਡੀਆਂ ਦੇ ਪੇਪਰ ਪੂਰੇ ਰੱਖਣ ਤਾਂ ਜੋ ਕਿਸੇ ਵੀ ਪ੍ਰੈਸ਼ਾਨੀ ਤੋ ਬਚਿਆ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media