ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) –
ਸਥਾਨਕ ਖਾਲਸਾ ਕਾਲਜ ਵਿਖੇ ਲਗਾਏ ਗਏ ਪੁਸਤਕ ਮੇਲੇ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪ੍ਰਚਾਰ ਲਈ ਧਾਰਮਿਕ ਕਿਤਾਬਾਂ, ਸੀ.ਡੀ ਅਤੇ ਕਥਾ ਕੀਰਤਨ ਦੀਆਂ ਪੈਨ ਡਰਾਈਵ ਆਦਿ ਦਾ ਸਟਾਲ ਲਗਾਇਆ ਗਿਆ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media