Tuesday, November 24, 2026

ਸਮਾਜ ਭਲਾਈ ਦੇ ਕਾਰਜਾਂ ਲਈ 11 ਹਜਾਰ ਰੁਪੈ ਦਾ ਚੈੱਕ ਭੇਟ

PPN2704201720ਚੌਂਕ ਮਹਿਤਾ, 27 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋਸਰਜਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਸਮਾਜ ਭਲਾਈ ਦੇ ਕਾਰਜਾਂ ਲਈ 11 ਹਜਾਰ ਰੁਪੈ ਦਾ ਚੈੱਕ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਭੇਟ ਕਰਦੇ ਹੋਏ ਨਾਲ ਸੰਸਥਾ ਦੇ ਪ੍ਰਿੰਸੀਪਲ ਤੋਂ ਇਲਾਵਾ ਰਾਜਵਿੰਦਰ ਸਿੰਘ ਰਾਜਾ ਤੇ ਹੋਰ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply