ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਵਿੱਚ ‘‘ਫੂਡ ਵਿਦਾਆਊਟ ਫਾਇਰ” ਪ੍ਰਤੀਯੋਗਤਾ ਕਰਵਾਈ ਗਈੇ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਵੱਖ-ਵੱਖ ਤ੍ਹਰਾਂ ਦੇ ਖਾਣੇ, ਪੀਣ ਦੇ ਪਦਾਰਥ, ਸੈਂਡਵਿਚ ਫਰੂਟ ਕੇਕ, ਲੈਮਨ ਪਦਾਰਥ ਆਦਿ ਬਣਾਏ ਗਏ।ਚ ਖਾਣੇ ਦੀ ਪ੍ਰਤੀਯੋਗਤਾ ਹੋਣ ਦੇ ਬਾਵਜੂਦ ਇਸ ਪ੍ਰਤੀਯੋਗਤਾ ਵਿੱਲ ੜਕਿਆਂ ਨੇ ਵੀ ਵਧ ਚ੍ਹੜ ਕੇ ਹਿੱਸਾ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ. ਐਮ ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਖਾਣਿਆ ਦੀ ਸੁਲਾਇਆ ਗਿਆ। ਇਸ ਮੋਕੇ ਤੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ, ਮੈਡਮ ਰੁਪਾਲੀ, ਅਤੇ ਅਨੀਸਾ ਮੈਡਮ ਵੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media