Saturday, October 3, 2026

ਰਾਸ਼ਟਰਪਤੀ ਵਲੋਂ ਗਿਆਨੀ ਜ਼ੈਲ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) – Zail Singh Gianiਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ `ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।ਰਾਸ਼ਟਰਪਤੀ, ਅਧਿਕਾਰੀਆਂ, ਸਟਾਫ਼ ਤੇ ਗਿਆਨੀ ਜ਼ੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ `ਚ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਸਾਹਮਣੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply