Sunday, February 22, 2026

ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਸਨਮਾਨਿਤ

ਨਵੀਂ ਦਿੱਲੀ, 6 ਮਈ (ਪੰਜਾਬ ਪੋਸਟ ਬਿਊਰੋ) – PPN0605201719ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਨਵੀਂ ਦਿੱਲੀ ਦੇ ਨਵ-ਨਿਯੁੱਕਤ ਕਾਰਜਕਾਰੀ ਪਿ੍ਰੰਸੀਪਲ ਬੀਬੀ ਜਸਵਿੰਦਰ ਕੌਰ।ਇਸ ਮੌਕੇ ਗੁਰਮੀਤ ਸਿੰਘ ਬੌਬੀ, ਰਾਜਾ ਹਰਵਿੰਦਰਜੀਤ ਸਿੰਘ, ਅਰੁਣਪਾਲ ਸਿੰਘ ਕਰੋਲਬਾਗ ਆਦਿ ਵੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply