Monday, October 12, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – PPN0805201726ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ ਗਿਆ।ਬੱਚਿਆਂ ਨੇ ਪੋਸਟਰ ਬਣਾਏ ਅਤੇ ਭਾਸ਼ਣ ਰਾਹੀ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਇਹ ਦਿਹਾੜਾ ਹਰ ਸਾਲ 8 ਮਈ ਨੂੰ ਇੰਟਰਨੈਸ਼ਨਲ ਕਮੇਟੀ ਆਫ ਦ ਰੈਡ ਕਰਾਸ ਦੇ ਨਿਰਮਾਤਾ ਹੈਨਰੀ ਡੂਨਾਟ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply