ਚੰਡੀਗੜ, 10 ਮਈ (ਪੰਜਾਬ ਪੋਸਟ ਬਿਊਰੋ) –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੁਧਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਅਮਿ੍ਰਤਸਰ ਤੋਂ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ।ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰੰਤੂ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media