ਰਾਮਪੁਰਾ ਫੂਲ (ਬਠਿੰਡਾ) 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਠਿੰਡਾ ਦੇ ਰਾਮਪੁਰਾ ਫੂਲ ਦੇ ਫਾਟਕ ਨੇੜੇ ਰੂਪ ਟਰਾਂਸਪੋਰਟ ਕੰਪਨੀ ਦੀ ਇਕ ਏ.ਸੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲਗਭਗ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ।ਬੱਸ ਬਠਿੰਡਾ ਤੋਂ ਜਲੰਧਰ ਵੱਲ ਜਾ ਰਹੀ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media