ਅਲਗੋਕੋਠੀ/ ਅਮਰਕੋਟ, 2 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਪਿੰਡ ਭਗਵਾਨਪੁਰਾ ਦੇ ਗੁਰੂਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਯੂਥ ਕਾਂਗਰਸੀ ਆਗੂ ਗੁਰਜੰਟ ਸਿੰਘ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਚੂਣੀ ਗਈ।ਜਿਸ ਵਿਚ ਸੁਖਵਿੰਦਰ ਸਿੰਘ ਨੰਬਰਦਾਰ ਨੂੰ ਪ੍ਰਧਾਨ, ਰਸ਼ਪਾਲ ਸਿੰਘ ਅਟਾਰੀ ਵਾਲੇ ਨੂੰ ਕੈਸ਼ੀਅਰ, ਕੁੰਦਨ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਲਖਵਿੰਦਰ ਸਿੰਘ, ਸ਼ਿਗਾਰਾ ਸਿੰਘ, ਸ਼ਿਵ ਸਿੰਘ, ਜਸਵੰਤ ਸਿੰਘ ਹਕੀਮ ਨੂੰ ਮੈਂਬਰ ਚੁਣਿਆ ਗਿਆ।ਇਸ ਮੋਕੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਕੰਮਾਂ ਵਿਚ ਇਹ ਕਮੇਟੀ ਵਧ ਚੜ ਕੇ ਹਿੱਸਾ ਲਵੇਗੀ ਅਤੇ ਸਮਿਆਂ ਵਿਚ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਮੇਟੀ ਵਲੋਂ ਕਰਵਾਏ ਜਾਣਗੇ।ਇਸ ਮੋਕੇ ਬਲਦੇਵ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਕਵਰਜੀਤ ਸਿੰਘ, ਅਮਨਪ੍ਰੀਤ ਸਿੰਘ, ਦੇਵ ਸਿੰਘ, ਬਾਬਾ ਨਿਸ਼ਾਨ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੁਮਨਪ੍ਰੀਤ ਸਿੰਘ, ਦਲਬੀਰ ਸਿੰਘ, ਗੱਜਣ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ,ਹ ਰਮਨ ਸਿੰਘ, ਹਰਦਿਆਲ ਸਿੰਘ, ਹਰਮਨਜੀਤ ਸਿੰਘ, ਬਾਬਾ ਸਰਬਜੀਤ ਸਿੰਘ, ਚਾਨਣ ਸਿੰਘ, ਦਲੇਰ ਸਿੰਘ, ਰਛਪਾਲ ਸਿੰਘ, ਕਰਮਜੀਤ ਸਿੰਘ ਆਦਿ ਹਾਜਰ ਸਨ ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media