ਧੂਰੀ, 20 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਮਾਨਯੋਗ ਅਦਾਲਤ ਵੱਲੋਂ ਇੱਕ ਮਾਮਲੇ ਵਿੱਚ ਭਗੌੜਾ ਕਰਾਰ ਦਿੱਤੇ ਗਏ ਦੋਸ਼ੀ ਸੁਖਵਿੰਦਰ ਸਿੰਘ ਸੁੱਖਾ ਨੂੰ ਕਾਬੂ ਕਰ ਲਿਆ।ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਪੂਰੀ ਚੌਕਸੀ ਨਾਲ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਗੁਰਚਰਨ ਸਿੰਘ ਜੋ ਕਿ ਸਮੁੰਦਗੜ੍ਹ ਛੰਨਾ ਦਾ ਰਹਿਣ ਵਾਲਾ ਹੈ, ਨੂੰ ਸਥਾਨਕ ਦੋਹਲੇ ਵਾਲੇ ਰੇਲਵੇ ਫਾਟਕਾਂ ਕੋਲੋਂ ਗ੍ਰਿਫਤਾਰ ਕੀਤਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media