Sunday, October 11, 2026

ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2205201708ਭਾਰਤ ਸਰਕਾਰ ਵਲੋਂ 21 ਜੂਨ ਨੂੰ ਦੇਸ਼ ਭਰ ਵਿੱਚ ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਲਈ ਸਮਾਜਿਕ ਅਤੇ ਧਾਰਮਿਕ ਸੇਵੀ ਸਭਾ ਸੁਸਾਇਟੀਆਂ ਦੇ ਸਮੂਹ ਐਸੋਸੀਏਸ਼ਨ ਆਫ਼ ਐਕਟਿਵ ਐਨਜੀਓ ‘ਆਨ’ ਦੁਆਰਾ 21 ਮਈ ਤੋਂ ਸਥਾਨਕ ਸ਼ਹਿਰ ਦੇ ਰੋਜ਼ ਗਾਰਡਨ ਵਿਚ ਸਵੇਰੇ 6.00 ਵਜੇ ਤੋਂ 7.00 ਵਜੇ ਤੱਕ ਯੋਗ ਕੈਂਪ ਸ਼ੁਰੂ ਕੀਤਾ ਜਾ ਚੁੱਕਿਆ ਹੈ।ਜੋ ਕਿ 21 ਜੁੂਨ ਤੱਕ ਨਿਰੰਤਰ ਚਲਦਾ ਰਹੇਗਾ।ਯੋਗ ਕੈਂਪ ਦੇ ਕੋਆਰਡੀਨੇਟਰ ਨੇ ਦੱਸਿਆ ਕਿ ਲੋਕ ਇਸ ਕੈਂਪ ਵਿਚ ਆ ਕੇ ਨਿਰੰਤਰ ਭਾਗ ਲੈ ਰਹੇ ਹਨ, ਜਿੰਨਾਂ ਨੂੰ ਯੋਗਾ ਬਾਰੇ ਸੰਪੂਰਨ ਜਾਣਕਾਰੀ ਮੁਹੱਇਆ ਕਰਵਾਈ ਜਾ ਰਹੀ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply